ਗੁਰਬਾਣੀ ਪੰਜਾਬੀ

ਜਾਪੁ ਸਾਹਿਬ

ੴ ਸਤਿਗੁਰ ਪ੍ਰਸਾਦਿ ॥
ਜਾਪੁ ॥
ਸ੍ਰੀ ਮੁਖਵਾਕ ਪਾਤਿਸਾਹੀ ੧੦ ॥
ਛਪੈ ਛੰਦ ॥ ਤ੍ਵ ਪ੍ਰਸਾਦਿ ॥
ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥ ਕੋਟਿ ਇੰਦ੍ਰ ਇੰਦ੍ਰਾਣ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥ ਤਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤਿ ॥੧॥
ਭੁਜੰਗ ਪ੍ਰਯਾਤ ਛੰਦ ॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥ ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥ ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥ ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥ ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥ ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥ ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥ ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥ ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥ ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥ ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥ ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥ ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥ ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥ ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥ ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥ ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥ ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥ ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥ ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋਸਤ ਅਬੰਧੇ ॥੨੪॥ ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥ ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥ ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥ ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥ ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥ ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥ ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥ ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥ ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥ ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ ॥ ਅਝੰਝ ਹੈਂ ॥੩੫॥ ਅਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥ ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥ ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥ ਅਲੀਕ ਹੈਂ ॥ ਨ੍ਰਿਸ੍ਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥ ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥ ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥ ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥ ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥
ਭੁਜੰਗ ਪ੍ਰਯਾਤ ਛੰਦ ॥
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥ ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥ ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥ ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥ ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥ ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥ ਕਲੰਕੰ ਬਿਨਾ ਨੇਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥ ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥ ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥ ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥ ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥ ਨਮੋ ਰੋਗ ਹਰਤਾ ॥ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ॥ ਨਮੋ ਭੂਪ ਭੂਪੇ ॥੫੫॥ ਨਮੋ ਦਾਨ ਦਾਨੇ ॥ ਨਮੋ ਮਾਨ ਮਾਨੇ ॥ ਨਮੋ ਰੋਗ ਰੋਗੇ ॥ ਨਮਸਤੰ ਸਨਾਨੇ ॥੫੬॥ ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ॥ ਨਮੋ ਤੰਤ੍ਰ ਤੰਤ੍ਰੰ ॥੫੭॥ ਸਦਾ ਸੱਚਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥ ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥ ਪਰੰ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ ॥ ਸਦਾ ਸਰਬਦਾ ਸਿੱਧ ਦਾਤਾ ਦਿਆਲੰ ॥੬੦॥ ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥
ਤੇਰਾ ਜੋਰੁ ॥
ਚਾਚਰੀ ਛੰਦ ॥
ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥੬੨॥ ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥
ਭੁਜੰਗ ਪ੍ਰਯਾਤ ਛੰਦ ॥
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥ ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥ ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥ ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥ ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥ ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥ ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥ ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥ ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਅੰਮ੍ਰਿੱਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥ ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥ ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥
ਰੂਆਲ ਛੰਦ ॥ ਤ੍ਵ ਪ੍ਰਸਾਦਿ ॥
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥ ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥ ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲਿ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥ ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥ ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥ ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪਿ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥ ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥ ਆਪ ਰੂਪ ਅਮੀਕ ਅਨਉਸਤਤਿ ਏਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥ ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤਿ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤ ॥੮੬॥
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥ ਅਨਭਉ ਪ੍ਰਕਾਸ ॥ ਨਿਸ ਦਿਨ ਅਨਾਸ ॥ ਆਜਾਨ ਬਾਹੁ ॥ ਸਾਹਾਨ ਸਾਹੁ ॥੮੮॥ ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥ ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥ ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥ ਮੁਨਿ ਗਨ ਪ੍ਰਨਾਮ ॥ ਨਿਰਭੈ ਨ੍ਰਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥ ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢ੍ਯ ॥ ਅਨਡੰਡ ਬਾਢ੍ਯ ॥੯੩॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥ ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥
ਭੁਜੰਗ ਪ੍ਰਯਾਤ ਛੰਦ ॥
ਚੱਤ੍ਰੁ ਚੱਕ੍ਰ ਕਰਤਾ ॥ ਚੱਤ੍ਰੁ ਚੱਕ੍ਰ ਹਰਤਾ ॥ ਚੱਤ੍ਰੁ ਚੱਕ੍ਰ ਦਾਨੇ ॥ ਚੱਤ੍ਰੁ ਚੱਕ੍ਰ ਜਾਨੇ ॥੯੬॥ ਚੱਤੁ੍ਰ ਚੱਕ੍ਰ ਵਰਤੀ ॥ ਚੱਤੁ੍ਰ ਚੱਕ੍ਰ ਭਰਤੀ ॥ ਚੱਤੁ੍ਰ ਚੱਕ੍ਰ ਪਾਲੇ ॥ ਚੱਤੁ੍ਰ ਚੱਕ੍ਰ ਕਾਲੇ ॥੯੭॥ ਚੱਤੁ੍ਰ ਚੱਕ੍ਰ ਪਾਸੇ ॥ ਚੱਤੁ੍ਰ ਚੱਕ੍ਰ ਵਾਸੇ ॥ ਚੱਤੁ੍ਰ ਚੱਕ੍ਰ ਮਾਨ੍ਯੈ ॥ ਚੱਤ੍ਰੁ ਚੱਕ੍ਰ ਦਾਨ੍ਯੈ ॥੯੮॥
ਚਾਚਰੀ ਛੰਦ ॥
ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥ ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥ ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥ ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥
ਭਗਵਤੀ ਛੰਦ ॥ ਤ੍ਵ ਪ੍ਰਸਾਦਿ ਕਥਤੇ ॥ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥ ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥ ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥ ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥ ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥ ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਿਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗੈਬੁਲ ਗ਼ੈਬ ਹੈਂ ॥੧੦੮॥ ਕਿ ਅਫਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥ ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥ ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥ ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥ ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥ ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥ ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥ ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥ ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥ ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥ ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥ ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨਲ ਜ਼ਮਾਨੈਂ ॥੧੨੨॥ ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥ ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥ ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤਿ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁ ਜੁਗਤਿ ਸੁਧਾ ਹੈਂ ॥੧੨੫॥ ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥ ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥ ਓਅੰ ਆਦਿ ਰੂਪੇ ॥ ਅਨਾਦਿ ਸਰੂਪੇ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥ ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ ॥੧੨੯॥ ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥ ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥ ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥
ਚਾਚਰੀ ਛੰਦ ॥
ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥ ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥ ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥ ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥ ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥ ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥ ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥ ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥ ਅਨਿੱਤ ਹੈਂ ॥ ਸੁ ਨਿੱਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੧੪੧॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥ ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥ ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥
ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥ ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥ ਨ ਪੋਤ੍ਰੈ ਨ ਪੁਤ੍ਰੈ ॥ ਨ ਸੱਤ੍ਰੈ ਨ ਮਿਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥ ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥
ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥
ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥ ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥ ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥ ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥ ਹਰੀਫ਼ੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥ ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥ ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥ ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥ ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥ ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥ ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥ ਅਨਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥ ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥ ਅਨਛਿੱਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥ ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥ ਅਨਭਵ ਅਨਾਸ ॥ ਧ੍ਰਿਤ ਧਰ ਧੁਰਾਸ ॥ ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥ ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥ ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥ ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥ ਆਡੀਠ ਧਰਮ ॥ ਅਤਿ ਢੀਠ ਕਰਮ ॥ ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥
ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥
ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥ ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥ ਧ੍ਰਿਤ ਕੇ ਧ੍ਰਣ ਹੈਂ ॥ ਜਗ ਕੇ ਕ੍ਰਣ ਹੈਂ ॥ ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥ ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥ ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥ ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥ ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅੰਮ੍ਰਿਤਾ ਮ੍ਰਿਤ ਹੈਂ ॥੧੭੭॥ ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥ ਅਮਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ॥੧੭੯॥ ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥ ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥ ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥ ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥ ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥
ਭੁਜੰਗ ਪ੍ਰਯਾਤ ਛੰਦ ॥
ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧੮੫॥ ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥ ਨਮੋ ਪਰਮ ਤੱਤੰ ਅਤੱਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥ ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥ ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਂਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥
ਏਕ ਅਛਰੀ ਛੰਦ ॥
ਅਜੈ ॥ ਅਲੈ ॥ ਅਭੈ ॥ ਅਬੈ ॥੧੮੯॥ ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥ ਅਗੰਜ ॥ ਅਭੰਜ ॥ ਅਲੱਖ ॥ ਅਭੱਖ ॥੧੯੧॥ ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥ ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੧੯੩॥ ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੧੯੪॥ ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥ ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥
ਭੁਜੰਗ ਪ੍ਰਯਾਤ ਛੰਦ ॥
ਨਮਸਤੁਲ ਪ੍ਰਨਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥ ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮਲੁ ਰਹੀਮੇ ॥੧੯੮॥ ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੧੯੯॥

Leave a Reply

Your email address will not be published. Required fields are marked *